byd purwn swD mg suin kir inmK n hir gun gwvY ]1] rhwau ]
bedh puraan saadh mag sun kar nimakh na har gun gaavai ||1|| rahaau ||
This mind listens to the Vedas, the Puraanas, and the ways of the Holy Saints, but it does not sing the Glorious Praises of the Lord, for even an instant. ||1||Pause||
ਇਨਸਾਨ ਵੇਦ, ਪੁਰਾਣ ਅਤੇ ਪਵਿੱਤ੍ਰ ਪੁਰਸ਼ਾਂ ਦੀ ਜੀਵਨ ਰਹੁ-ਰੀਤੀ ਨੂੰ ਸੁਣਦਾ ਹੈ, ਫਿਰ ਭੀ ਉਹ ਇਕ ਮੁਹਤ ਭਰ ਲਈ ਭੀ ਵਾਹਿਗੁਰੂ ਦੀ ਕੀਰਤੀ ਗਾਇਨ ਨਹੀਂ ਕਰਦਾ। ਠਹਿਰਾਉ।
Ella escucha a los Vedas, a los Puranas y a los Santos, pero no puede habitar en la Alabanza del Señor ni siquiera por un momento.(1-Pausa)